ਪਹਿਲੀ ਖਿੜਕੀ: ਰਸ ਚੂਸਣ ਵਾਲੇ ਕੀੜਿਆਂ ਦੀ ਰੋਕਥਾਮ (ਬਿਜਾਈ ਤੋਂ ਜੁਲਾਈ ਦਾ ਪਹਿਲਾ ਹਫਤਾ)
ਦੂਜੀ ਖਿੜਕੀ: ਰਸ ਚੂਸਣ ਵਾਲੇ ਕੀੜੇ ਅਤੇ ਟੀਂਡੇ ਦੀਆਂ ਸੁੰਡੀਆਂ ਦੀ ਰੋਕਥਾਮ (ਜੁਲਾਈ ਦੇ ਦੂਜੇ ਹਫਤੇ ਤੋਂ ਅਗਸਤ ਦਾ ਪਹਿਲਾ ਹਫਤਾ)
ਤੀਜੀ ਖਿੜਕੀ: ਟੀਂਡੇ ਦੀਆਂ ਸੁੰਡੀਆਂ ਅਤੇ ਤੰਬਾਕੂ ਦੀ ਸੁੰਡੀ ਦੀ ਰੋਕਥਾਮ (ਅੱਧ ਤੋਂ ਅਖੀਰ ਅਗਸਤ)
ਚੌਥੀ ਖਿੜਕੀ: ਟੀਂਡੇ ਦੀਆਂ ਸੁੰਡੀਆਂ ਅਤੇ ਤੰਬਾਕੂ ਸੁੰਡੀ ਦੀ ਰੋਕਥਾਮ (ਸਤੰਬਰ ਤੋਂ ਅਕਤੂਬਰ)
Designed and Developed by: Dr. A. K. Dhawan. All rights reserved.