|
|

| ਕੀਟਨਾਸ਼ਕ ਪ੍ਰਤੀਰੋਧੀ ਪ੍ਰਬੰਧ | | ਤੀਜੀ ਖਿੜਕੀ: ਟੀਂਡੇ ਦੀਆਂ ਸੁੰਡੀਆਂ ਅਤੇ ਤੰਬਾਕੂ ਸੁੰਡੀ ਦੀ ਰੋਕਥਾਮ (ਅੱਧ ਤੋਂ ਅਖੀਰ ਅਗਸਤ) | - ਟੀਂਡੇ ਦੀਆਂ ਸੁੰਡੀਆਂ ਦੀ ਰੋਕਥਾਮ ਲਈ ਪਰੋਫੈਨੋਫਾਸ/ ਕੁਇਨਲਫਾਸ/ ਕਾਰਬਰਿਲ ਨੂੰ ਸਿੰਥੈਟਿਕ ਪਰਿਥਰਾਇਡ ਨਾਲ ਅਦਲ ਬਦਲ ਕੇ ਵਰਤੋ।
- ਅਮਰੀਕਣ ਸੁੰਡੀ ਦੀਆਂ ਵੱਡੀਆਂ ਸੁੰਡੀਆਂ ਦੀ ਰੋਕਥਾਮ ਲਈ ਐਸੀਫੇਟ ਦੀ ਵਰਤੋ ਕਰੋ। ਇਹ ਤੰਬਾਕੂ ਸੁੰਡੀ ਦੀ ਰੋਕਥਾਮ ਲਈ ਵੀ ਅਸਰਦਾਰ ਹੈ।
- ਸਪਾਈਨੋਸੈਡ ਦੀ ਵਰਤੋਂ ਸਿਰਫ ਉਦੋਂ ਹੀ ਕਰੋ ਜਦੋਂ ਅਮਰੀਕਣ ਸੁੰਡੀ ਬੇਕਾਬੂ ਹੋ ਜਾਵੇ।
|
|
|
|