|
|

| ਕੀਟਨਾਸ਼ਕ ਪ੍ਰਤੀਰੋਧੀ ਪ੍ਰਬੰਧ | | ਚੌਥੀ ਖਿੜਕੀ: ਟੀਂਡੇ ਦੀਆਂ ਸੁੰਡੀਆਂ ਅਤੇ ਤੰਬਾਕੂ ਸੁੰਡੀ ਦੀ ਰੋਕਥਾਮ (ਸਤੰਬਰ ਤੋਂ ਅਕਤੂਬਰ) | ਅਮਰੀਕਣ ਸੁੰਡੀ ਦੀਆਂ ਛੋਟੀਆਂ ਸੁੰਡੀਆਂ ਲਈ ਪਰੋਫੈਨੋਫਾਸ/ ਟ੍ਰਾਈਜ਼ੋਫਾਸ/ ਕੁਇਨਲਫਾਸ/ ਥਾਇਓਡੀਕਾਰਬ ਦੀ ਵਰਤੋ ਕਰੋ। ਵੱਡੀਆਂ ਸੁੰਡੀਆਂ ਲਈ ਕਲੋਰਪਾਈਰੀਫਾਸ ਵਰਤੋ। ਕਲੋਰਪਾਈਰੀਫਾਸ/ ਥਾਇਓਡੀਕਾਰਬ ਅਤੇ ਕੁਇਨਲਫਾਸ ਤੰਬਾਕੂ ਸੁੰਡੀ ਦੀ ਰੋਕਥਾਮ ਲਈ ਵੀ ਬਹੁਤ ਅਸਰਦਾਰ ਹਨ। ਜੇਕਰ ਅਮਰੀਕਣ ਸੁੰਡੀ ਦਾ ਭਿਆਨਕ ਹਮਲਾ ਹੋ ਜਾਵੇ ਤਾਂ ਇੰਡੋਕਸਾਕਾਰਬ/ਸਪਾਈਨੋਸੈਡ ਦੀ ਵਰਤੋ ਕਰੋ। ਚਿੱਟੀ ਮੱਖੀ ਦੀ ਰੋਕਥਾਮ ਲਈ ਟ੍ਰਾਈਜੋਫਾਸ/ਈਥੀਆਨ ਦੀ ਵਰਤੋ ਕਰੋ। ਇਹ ਗੁਲਾਬੀ ਸੁੰਡੀ ਅਤੇ ਚਿਤਕਬਰੀ/ਸਪਾਈਨੀ ਸੁੰਡੀਆਂ ਦੀ ਰੋਕਥਾਮ ਲਈ ਵੀ ਅਸਰਦਾਰ ਹਨ।
|
|
|
|